October 28, 2021

Punjab Updates

ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਹਸਪਤਾਲ ਤੋਂ ਫਿਰ ਵਾਪਸ ਗਏ ਜੇਲ੍ਹ

ਲਖੀਮਪੁਰ ਖੇੜੀ: ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਿਲ੍ਹਾ ਹਸਪਤਾਲ ਤੋਂ ਵਾਪਸ ਜੇਲ੍ਹ ‘ਚ ਭੇਜ ਦਿੱਤਾ ਹੈ। ਆਸ਼ੀਸ਼ ਮਿਸ਼ਰਾ ਦੇ ਡੇਂਗੂ ਦਾ ਇਲਾਜ ਜੇਲ੍ਹ ਦੇ ਹਸਪਤਾਲ ‘ਚ ਜਾਰੀ ਰਹੇਗਾ। ਉਹਨਾ ਨੂੰ ਲਖੀਮਪੁਰ ਖੇੜੀ ਜ਼ਿਲ੍ਹਾ ਹਸਪਤਾਲ ‘ਚ ਜੇਲ੍ਹ ਅਧਿਕਾਰੀਆਂ ਦੀ ਹਿਰਾਸਤ... Read more