November 30, 2023

Punjab Updates

ਭਾਜਪਾ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹਟਾ ਦੇਣ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ... Read more