GTA News Media

Top Info Bar
22.1°C Toronto Loading date...
Punjab

ਪੰਜਾਬ ਦੇ ਨਵੇ ਡੀਜੀਪੀ ਵਜੋ ਨਿਯੁਕਤ ਕੀਤਾ ਗਿਆ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ

ਪੰਜਾਬ ਦੇ ਨਵੇ ਡੀਜੀਪੀ ਵਜੋ ਨਿਯੁਕਤ ਕੀਤਾ ਗਿਆ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ
Share this post via:

ਚੰਡੀਗੜ੍ਹ: ਪੰਜਾਬ ਦੇ ਨਵੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਲਗਾਤਾਰ ਅਫਸਰਸ਼ਾਹੀ ‘ਚ ਬਦਲਾਅ ਆ ਰਿਹਾ ਹੈ।

ਦੱਸ ਦਈਏ ਕਿ ਦਿਨਕਰ ਗੁਪਤਾ ਨੂੰ ਪੰਜਾਬ ਡੀਜੀਪੀ ਦੇ ਅਹੁਦੇ ਤੋਂ ਉਤਾਰ ਦਿੱਤਾ ਗਿਆ ਹੈ। ਇਸ ਲਈ ਹੁਣ ਇਕਬਾਲਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡੀਜੀਪੀ ਹੋਣਗੇ।