ਸਕਾਰਬਰੋ ਵਿੱਚ ਟੀਟੀਸੀ ਬੱਸ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਪੈਦਲ ਯਾਤਰੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਇਹ ਘਟਨਾ ਸੋਮਵਾਰ ਰਾਤੀਂ 7:30 ਵਜੇ ਤੋਂ ਠੀਕ ਪਹਿਲਾਂ ਕਿੰਗਸਟਨ ਰੋਡ ਤੇ ਮੌਰਨਿੰਗ ਸਾਈਡ ਐਵਨਿਊ ਇਲਾਕੇ ਵਿੱਚ ਵਾਪਰੀ।
ਪੁਲਸ ਨੇ ਦੱਸਿਆ ਕਿ ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਰਾਹਗੀਰ ਹੋਸ਼ ਵਿਚ ਸੀ ਅਤੇ ਸਾਹ ਲੈ ਰਿਹਾ ਸੀ।
ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਲੋਕਲ ਟਰੌਮਾ ਸੈਂਟਰ ਲਿਜਾਇਆ ਗਿਆ।
ਟੀਟੀਸੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੇ ਕਿ ਇਸ ਘਟਨਾ ਵਿੱਚ ਸ਼ਾਮਲ ਡਰਾਈਵਰ 12 ਕਿੰਗਸਟਨ ਰੋਡ ਬੱਸ ਆਪਰੇਟ ਕਰ ਰਿਹਾ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
A pedestrian has been seriously injured after being hit by a TTC bus in Scarborough.
The incident happened on Monday night just before 7:30 in the area of Kingston Road and Morning side Avenue.
Police said that when officers arrived at the scene, the passerby was conscious and breathing.
He was taken to a local trauma center with serious injuries.
The TTC has confirmed that the driver involved in the incident was operating the 12 Kingston Road bus.
The matter is being investigated by the police.