ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ DGP ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਹੈ। ਵੜਿੰਗ ਨੇ ਟਵੀਟ ਰਾਹੀਂ ਮੰਗ ਕੀਤੀ ਹੈ ਕਿ DGP ਪੰਜਾਬ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਕਤਲੇਆਮ ਦੇ ਇੱਕ ਹੋਰ ਪੜਾਅ ਵੱਲ ਧੱਕਣ ਦੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ।
Have written to @DGPPunjabPolice about taking note of activities of one, Amritpal Singh.
We can't afford to push Punjab into another phase of extremism and wanton killings.
Life and blood of our youth are too sacred to be shed and wasted for imaginary grievances. pic.twitter.com/PkVh1j5KvA— Amarinder Singh Raja Warring (@RajaBrar_INC) October 7, 2022