GTA News Media

Top Info Bar
22.1°C Toronto Loading date...
Canada Weather

ਓਨਟਾਰੀਓ, ਕਿਊਬਿਕ, ਨਿਊ ਬਰੰਸਵਿਕ ਦੇ ਕੁਝ ਹਿੱਸਿਆਂ ਵਿੱਚ 20 CM ਤੱਕ ਬਰਫ਼ ਪੈਣ ਦੀ ਸੰਭਾਵਨਾ

ਓਨਟਾਰੀਓ, ਕਿਊਬਿਕ, ਨਿਊ ਬਰੰਸਵਿਕ ਦੇ ਕੁਝ ਹਿੱਸਿਆਂ ਵਿੱਚ 20 CM ਤੱਕ ਬਰਫ਼ ਪੈਣ ਦੀ ਸੰਭਾਵਨਾ
Share this post via:

ਮੱਧ ਅਤੇ ਪੂਰਬੀ ਕੈਨੇਡਾ ਦੇ ਕੁਝ ਹਿੱਸਿਆਂ ਵਿੱਚ ਸ਼ਨੀਵਾਰ  20 ਸੈਂਟੀਮੀਟਰ ਤੱਕ ਬਰਫ਼ ਪੈ ਸਕਦੀ ਹੈ। ਦੱਖਣੀ ਓਨਟਾਰੀਓ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹਿਲਾਂ ਹੀ ਭਾਰੀ ਬਰਫਬਾਰੀ ਦੇਖੀ ਜਾ ਚੁੱਕੀ ਹੈ।

ਮੌਸਮ ਏਜੰਸੀ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 20 ਸੈਂਟੀਮੀਟਰ ਤੱਕ ਬਰਫਬਾਰੀ ਅਤੇ ਹਵਾਵਾਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਚੱਲਣ ਦੀ ਭਵਿੱਖਬਾਣੀ ਕਰਦੇ ਹੋਏ ਪੂਰੇ ਓਨਟਾਰੀਓ, ਕਿਊਬਿਕ ਅਤੇ ਨਿਊ ਬਰਨਸਵਿਕ ਵਿੱਚ ਬਰਫਬਾਰੀ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਹਨ।

ਇਸ ਤੋਂ ਇਲਾਵਾ ਦੱਖਣੀ ਮੈਨੀਟੋਬਾ ਵਿੱਚ weekend ‘ਤੇ 30 ਸੈਂਟੀਮੀਟਰ ਤੱਕ ਬਰਫ ਪੈ ਸਕਦੀ ਹੈ।