ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ BJP ਵਿੱਚ ਸ਼ਾਮਲ ਹੋ ਗਏ ਹਨ। ਅੱਜ ਦੁਪਹਿਰੇ ਉਨ੍ਹਾਂ ਨੇ ਇੱਕ ਟਵੀਟ ਕਰਕੇ ਕਾਂਗਰਸ ਛੱਡਣ ਦੀ ਜਾਣਕਾਰੀ ਦਿੱਤੀ ਅਤੇ ਫਿਰ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਦਫ਼ਤਰ ਵਿਖੇ ਪਾਰਟੀ ‘ਚ ਸ਼ਾਮਲ ਹੋ ਗਏ।
ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ, ‘‘ ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।’’