GTA News Media

Top Info Bar
22.1°C Toronto Loading date...
Punjab

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ‘ਚ ਬੱਝੇ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ‘ਚ ਬੱਝੇ
Share this post via:

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਹੈ। ਸਵੇਰੇ ਅੱਠ ਵਜੇ ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਨੰਗਲ ਦੇ ਗੁਰਦੁਆਰਾ ਭੰਬੋਰ ਸਾਹਿਬ ਵਿਖੇ ਉਨ੍ਹਾਂ ਲਾਵਾਂ ਲਈਆਂ।

ਅੱਜ ਸ਼ਾਮ ਨੂੰ ਇਸ ਹਾਈ ਪ੍ਰੋਫਾਈਲ ਵਿਆਹ ਦੀ ਪਾਰਟੀ ਹੈ। ਜਿਸ ਵਿੱਚ ਕਈ ਨੇਤਾਵਾਂ ਦੇ ਪਹੁੰਚਣ ਦੀ ਉਮੀਦ ਹੈ।