GTA News Media

Top Info Bar
22.1°C Toronto Loading date...
Canada

ਕੈਨੇਡਾ ‘ਚ ਆਉਣ ਵਾਲੇ ਪਰਿਵਾਰਾਂ ਨੂੰ ਹੁਣ ਨਹੀਂ ਕਰਨੀ ਪਵੇਗੀ PR ਦੀ ਉਡੀਕ: ਸੀਨ ਫਰੇਜ਼ਰ

ਕੈਨੇਡਾ ‘ਚ ਆਉਣ ਵਾਲੇ ਪਰਿਵਾਰਾਂ ਨੂੰ ਹੁਣ ਨਹੀਂ ਕਰਨੀ ਪਵੇਗੀ PR ਦੀ ਉਡੀਕ: ਸੀਨ ਫਰੇਜ਼ਰ
Share this post via:

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਪਰਿਵਾਰਾਂ ਦੀ PR ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਹਨਾਂ ਟਵੀਟ ਕੀਤਾ ਹੈ ਕਿ ਪਰਿਵਾਰਾਂ ਨੂੰ ਹੁਣ PR ਦੀ ਉਡੀਕ ਨਹੀਂ ਕਰਨੀ ਪਵੇਗੀ ਤੇ ਉਹਨਾਂ ਨੂੰ ਆਰਜ਼ੀ ਪ੍ਰਬੰਧਾਂ ਤਹਿਤ ਕੈਨੇਡਾ ਆਉਣ ਦੀ ਛੋਟ ਦਿੱਤੀ ਜਾਵੇਗੀ। ਤੇਜ਼ੀ ਨਾਲ TRV ਪ੍ਰੋਸੈਸਿੰਗ ਕੀਤੀ ਜਾਵੇਗੀ ਅਤੇ ਸਪਾਊਸ ਕੇਸਾਂ ਦੀ ਪ੍ਰੋਸੈਸਿੰਗ ਲਈ ਨਵੇਂ ਟੂਲ ਵਰਤੇ ਜਾਣਗੇ ਅਤੇ ਸਪਾਊਸ ਤੇ ਫੈਮਿਲੀ ਕਲਾਸ ਬਿਨੈਕਾਰਾਂ ਲਈ ਨਵੇਂ ਓਪਨ ਵਰਕ ਪਰਮਿਟ ਦਿੱਤੇ ਜਾਣਗੇ।