GTA News Media

Top Info Bar
22.1°C Toronto Loading date...
Entertainment

ਗੋਲਡੀ ਬਰਾੜ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ

ਗੋਲਡੀ ਬਰਾੜ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ
Share this post via:

ਗੈਂਗਸਟਰ ਗੋਲਡੀ ਬਰਾੜ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੋਲਡੀ ਬਰਾੜ ਵੱਲੋਂ ਹਨੀ ਸਿੰਘ ਨੂੰ ਵਾਇਸ ਨੋਟ ਭੇਜ ਕੇ ਧਮਕੀ ਦਿੱਤੀ ਗਈ ਹੈ।

ਗਾਇਕ ਨੇ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਅਤੇ ਪੁਲਿਸ ਨੇ ਵਾਇਸ ਨੋਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਇਸ ਦੇ ਨਾਲ ਹੀ ਉਸ ਨੇ ਕੁਝ ਸਮਾਂ ਪਹਿਲਾਂ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।