GTA News Media

Top Info Bar
22.1°C Toronto Loading date...
Entertainment

ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ,”ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ”

ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ,”ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ”
Share this post via:

ਸੰਯੁਕਤ ਰਾਜ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਇੱਕ ਲੰਚ ਦਾ ਆਯੋਜਨ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦਾ ਜ਼ਿਕਰ ਕੀਤਾ। ਦਰਸ਼ਕਾਂ ਨੂੰ ਸੰਬੋਧਿਤ ਕਰਦੇ ਹੋਏ ਬਲਿੰਕਨ ਨੇ ਕਿਹਾ, “ਸੰਯੁਕਤ ਰਾਜ ਅਮਰੀਕਾ ਵਿੱਚ, ਭਾਰਤ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੈ। ਅਸੀਂ ਕੋਚੇਲਾ ਵਿੱਚ ਮਿੰਡੀ ਕਲਿੰਗ ਦੀ ਕਾਮੇਡੀ ‘ਤੇ ਹੱਸਦੇ ਹਾਂ ਅਤੇ ਦਿਲਜੀਤ ਦੋਸਾਂਝ ਦੇ ਗੀਤਾਂ ‘ਤੇ ਨੱਚਦੇ ਹਾਂ।”