GTA News Media

Top Info Bar
22.1°C Toronto Loading date...
Punjab

ਜਲੰਧਰ: ਪੁਲਿਸ ਅਧਿਕਾਰੀ ਦੀ ਗੱਡੀ ਨੇ ਕੁਚਲੀਆਂ 2 ਲੜਕੀਆਂ

ਜਲੰਧਰ: ਪੁਲਿਸ ਅਧਿਕਾਰੀ ਦੀ ਗੱਡੀ ਨੇ ਕੁਚਲੀਆਂ 2 ਲੜਕੀਆਂ
Share this post via:

ਜਲੰਧਰ ਵਿੱਚ ਰਾਸ਼ਟਰੀ ਰਾਜ ਮਾਰਗ ਉੱਤੇ ਇੱਕ ਪੁਲਿਸ ਅਧਿਕਾਰੀ ਵੱਲੋਂ ਆਪਣੀ ਤੇਜ਼ ਰਫਤਾਰ ਗੱਡੀ ਨਾਲ 2 ਲੜਕੀਆਂ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਇੱਕ ਲੜਕੀ ਦੀ ਬਾਅਦ ਵਿੱਚ ਮੌਤ ਹੋ ਗਈ।

ਹਾਈਵੇਅ ਅਤੇ ਜਲੰਧਰ ਕੈਂਟ ਵਿੱਚ ਆਵਾਜਾਈ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋਈ, ਜਿਸ ਕਾਰਨ ਕਈ ਥਾਵਾਂ ‘ਤੇ ਜਾਮ ਲੱਗ ਗਏ।

ਗੱਡੀ ਨੂੰ ਪੰਜਾਬ ਪੁਲਿਸ ਦੇ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਚਲਾ ਰਹੇ ਸਨ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।