GTA News Media

Top Info Bar
22.1°C Toronto Loading date...
India

ਭਾਰਤ ਸਰਕਾਰ ਦਾ ਦਾਅਵਾ, “ਕੈਨੇਡਾ ਨੇ ਨਿੱਝਰ ਦੇ ਕਤਲ ਬਾਰੇ ਸਬੂਤ ਸਾਂਝੇ ਨਹੀਂ ਕੀਤੇ…”

ਭਾਰਤ ਸਰਕਾਰ ਦਾ ਦਾਅਵਾ, “ਕੈਨੇਡਾ ਨੇ ਨਿੱਝਰ ਦੇ ਕਤਲ ਬਾਰੇ ਸਬੂਤ ਸਾਂਝੇ ਨਹੀਂ ਕੀਤੇ…”
Share this post via:

ਨਵੀਂ ਦਿੱਲੀ, 21 ਸਤੰਬਰ, 2023: ਭਾਰਤ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਕੈਨੇਡਾ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿਚ ਕੋਈ ਵੀ ਸਬੂਤ ਭਾਰਤ ਸਰਕਾਰ ਨਾਲ ਸਾਂਝਾ ਨਹੀਂ ਕੀਤਾ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਥੇ ਕੈਨੇਡਾ ਨੇ ਇਸ ਕਤਲ ਬਾਰੇ ਕੋਈ ਸਬੂਤ ਨਹੀਂ ਦਿੱਤੇ, ਉਥੇ ਹੀ ਭਾਰਤ ਨੇ ਕੈਨੇਡਾ ਵਿਚ ਖਾਲਿਸਤਾਨੀ ਸਰਗਰਮੀਆਂ ਬਾਰੇ ਸਾਰੇ ਸਬੂਤ ਕੈਨੇਡਾ ਨੂੰ ਦਿੱਤੇ ਹਨ, ਪਰ ਕੈਨੇਡਾ ਨੇ ਕੋਈ ਕਾਰਵਾਈ ਨਹੀਂ ਕੀਤੀ।