GTA News Media

Top Info Bar
22.1°C Toronto Loading date...
Toronto/GTA

ਟੋਰਾਂਟੋ: ਛੁਰੇਬਾਜ਼ੀ ਦੀ ਘਟਨਾ ‘ਚ ਇੱਕ ਜ਼ਖ਼ਮੀ

ਟੋਰਾਂਟੋ: ਛੁਰੇਬਾਜ਼ੀ ਦੀ ਘਟਨਾ ‘ਚ ਇੱਕ ਜ਼ਖ਼ਮੀ
Share this post via:

ਸੋਮਵਾਰ ਸਵੇਰੇ ਜੇਨ ਸਟਰੀਟ ਤੇ ਵੈਸਟਨ ਰੋਡ ਇਲਾਕੇ ਵਿੱਚ ਛੁਰੇਬਾਜ਼ੀ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਪੁਲਿਸ ਨੂੰ ਰਾਤ 12:16 ਵਜੇ ਦੱਸਿਆ ਗਿਆ ਕਿ ਇੱਕ ਵਿਅਕਤੀ ‘ਤੇ ਚਾਕੂ ਨਾਲ ਵਾਰ ਕੀਤੇ ਜਾਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ।

ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਸੀ ਪਰ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।