GTA News Media

Top Info Bar
22.1°C Toronto Loading date...
Punjab

ਮੰਤਰੀ ਰੰਧਾਵਾ ਨੇ ਨਾਕੇ ਤੇ ਅਚਾਨਕ ਕੀਤੀ ਚੈਕਿੰਗ, 3 ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

ਮੰਤਰੀ ਰੰਧਾਵਾ ਨੇ ਨਾਕੇ ਤੇ ਅਚਾਨਕ ਕੀਤੀ ਚੈਕਿੰਗ, 3 ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Share this post via:

ਫਿਲੌਰ — ਅੱਜ ਸੁਖਜਿੰਦਰ ਸਿੰਘ ਰੰਧਾਵਾ ਨੇ ਫਿਲੌਰ ਨਾਕੇ ਤੇ ਆਚਾਨਾਕ ਚੈਕਿੰਗ ਕੀਤੀ।ਇਸ ਦੌਰਾਨ ਡਿਊਟੀ ਉੱਤੇ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ, ਬਲਵਿੰਦਰ ਸਮੇਤ ਤਿੰਨ ਪੁਲਸ ਕਰਮਚਾਰੀਆਂ ਨੂੰ ਡਿਊਟੀ ਦੇ ਦੌਰਾਨ ਕੋਤਾਹੀ ਵਰਤਣ ਦੇ ਦੋਸ਼ ‘ਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ।ਦੱਸ ਦਈਏ ਕਿ ਚੈਕਿੰਗ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਰੰਧਾਵਾ ਪੁਲਸ ਮੁਲਾਜ਼ਮਾਂ ਤੇ ਗੁੱਸਾ ਕਰਦੇ ਹੋਏ ਨਜਰ ਆ ਰਹੇ ਹਨ।