ਜੱਟ ਸਿੱਖ ਲੜਕਾ, ਉਮਰ 43 ਸਾਲ, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੇਜੂਏਟ, ਆਪਣਾ ਕਾਰੋਬਾਰ ਕਰ ਰਹੇ, ਤਲਾਕਸ਼ੁਦਾ, ਵੈੱਲ ਸੇਟਲਡ, ਵੈਸ਼ਨੋ ਲਈ ਕੈਨੇਡੀਅਨ PR/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ਹੋਲਡਰ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-402-3417 ‘ਤੇ ਫੋਨ ਜਾਂ WhatsApp ਕਰੋ।
***1630***
ਜੱਟ ਸਿੱਖ Male, ਉਮਰ 50 ਸਾਲ, ਕੱਦ 6 ਫ਼ੁੱਟ, ਕੈਨੇਡੀਅਨ PR, ਪੜ੍ਹੇ ਲਿਖੇ, ਚੰਗੀ ਜੌਬ ਕਰ ਰਹੇ, never married, ਪਰਿਵਾਰਕ ਲਈ ਕੈਨੇਡਾ ਰਹਿ ਰਹੀ, ਪਰਿਵਾਰਕ, 45 ਸਾਲ ਤੋਂ ਵੱਧ ਉਮਰ ਦੀ ਜੀਵਨ ਸਾਥਣ ਦੀ ਲੋੜ ਹੈ। ਜਾਣਕਾਰੀ ਲਈ 1-778-823-1724 ਜਾਂ 1-604-825-1724 ‘ਤੇ ਫੋਨ ਕਰੋ।
***1621***
ਰਵੀਦਾਸੀਆ ਸਿੱਖ ਲੜਕਾ, 1987 ਬੌਰਨ, ਕੱਦ 6 ਫ਼ੁੱਟ 1 ਇੰਚ, ਵਿਜ਼ਟਰ ਵੀਜ਼ਾ ‘ਤੇ ਕੈਨੇਡਾ ਰਹਿ ਰਹੇ, ਇੰਡੀਆ ਵਿਚ Electrician ਦਾ ਕੰਮ ਕਰਦੇ, ਤਲਾਕਸ਼ੁਦਾ (2 ਬੱਚੇ), ਪਰਿਵਾਰ ਸਮੇਤ ਕੈਨੇਡਾ ਰਹਿ ਰਹੇ ਲਈ ਕੈਨੇਡੀਅਨ PR/ਸਿਟੀਜ਼ਨ/ਵਰਕ ਪਰਮਿਟ ਵਾਲੀ ਪਰਿਵਾਰਕ ਲੜਕੀ ਦੀ ਲੋੜ ਹੈ। ਜ਼ਾਤ ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-647-563-4800 ਜਾਂ +91 94786-22155 (WhatsApp) ‘ਤੇ ਫੋਨ ਕਰੋ।
***1621***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 11 ਇੰਚ, ਨਸ਼ਿਆਂ ਤੋਂ ਰਹਿਤ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਗ੍ਰੈਜੂਏਟ ਲਈ ਕੈਨੇਡੀਅਨ PR/ਸਿਟੀਜ਼ਨ/ਵਰਕ ਪਰਮਿਟ/ਸਟੂਡੈਂਟ ਵੀਜ਼ਾ ਉਤੇ ਕੈਨੇਡਾ ਰਹਿ ਰਹੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਿਧਵਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦੀ ਭੈਣ ਅਤੇ ਭੂਆ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-587-664-7358 ਤੇ ਫੋਨ ਜਾਂ 1-647-395-6161’ਤੇ ਸਿਰਫ਼ WhatsApp ਕਰੋ।
***1621***
ਜੱਟ ਸਿੱਖ ਭੰਡਾਲ ਲੜਕੀ, ਉਮਰ 26 ਸਾਲ, ਕੱਦ 5 ਫ਼ੁੱਟ 5 ਇੰਚ, ਕੈਨੇਡੀਅਨ PR, Associate of Arts, Child Care ਦੀ ਪੜ੍ਹਾਈ ਕੀਤੀ ਹੋਈ ਲਈ ਕੈਨੇਡੀਅਨ PR/ਸਿਟੀਜ਼ਨ, ਪੜ੍ਹੇ-ਲਿਖੇ ਲੜਕੇ ਦੀ ਲੋੜ ਹੈ। ਇੰਡੀਆ ਰਹਿ ਰਹੇ, ਚੰਗੀ ਜ਼ਮੀਨ ਵਾਲੇ, ਵੈੱਲ ਸੈਟਲਡ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਮਾਲਵੇ ਨੂੰ ਪਹਿਲ। ਜਾਣਕਾਰੀ ਲਈ 1-778-895-6343 ਜਾਂ 1-604-725-0750 ‘ਤੇ ਫੋਨ ਕਰੋ।
***1621***
ਜੱਟ ਸਿੱਖ ਲੜਕੀ, ਉਮਰ 31 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ PR, Masters in Physics, ਲਈ ਨਸ਼ਿਆਂ ਤੋਂ ਰਹਿਤ, ਪੜ੍ਹੇ-ਲਿਖੇ, ਕੈਨੇਡੀਅਨ PR ਲੜਕੇ ਦੀ ਲੋੜ ਹੈ। ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। BC ਅਤੇ ਮਾਲਵੇ ਨੂੰ ਪਹਿਲ। ਆਪਣਾ ਬਾਇਓਡੈਟਾ ਅਤੇ ਪਿਕਚਰ 1-236-518-6116 ‘ਤੇ ਭੇਜੋ।
***1621***
ਜੱਟ ਸਿੱਖ ਸਰ੍ਹਾਂ ਲੜਕਾ, ਉਮਰ 27 ਸਾਲ, ਕੱਦ 5 ਫੁੱਟ 10 ਇੰਚ, ਕੈਨੇਡਾ ਵਿੱਚ ਵਿਜ਼ਟਰ ਵੀਜ਼ੇ ‘ਤੇ ਰਹਿ ਰਹੇ ਲਈ ਕੈਨੇਡੀਅਨ ਪੀ ਆਰ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: harsimrangrewals@gmail.com ਜਾਂ 1-416-666-4136 ‘ਤੇ ਫੋਨ ਕਰੋ।
***1621***
ਜੱਟ ਸਿੱਖ ਸੇਖੋਂ ਲੜਕਾ, ਉਮਰ 33 ਸਾਲ, ਕੱਦ 6 ਫੁੱਟ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR /ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ਵਾਲੀ ਜਾਂ ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਹੈ। ਜਾਣਕਾਰੀ ਲਈ 1-639-999-6347 ਜਾਂ 1-647-615-1561 ‘ਤੇ ਫੋਨ ਕਰੋ।
***1621***
ਜੱਟ ਸਿੱਖ ਲੜਕੀ, 1996 ਬੌਰਨ, ਕੱਦ 5 ਫੁੱਟ 6 ਇੰਚ, ਕੈਨੇਡੀਅਨ PR, B Com, Diploma in Accounting, ਚੰਗੀ ਜੌਬ ਕਰ ਰਹੀ, ਪਰਿਵਾਰਕ ਲਈ ਕੈਨੇਡੀਅਨ PR /ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ, ਪਗੜੀਧਾਰੀ ਲੜਕੇ ਦੀ ਲੋੜ ਹੈ। GTA ਨੂੰ ਪਹਿਲ। ਜਾਣਕਾਰੀ ਲਈ 1-647-449-3885 ‘ਤੇ ਫੋਨ ਕਰੋ।
***1621***
ਜੱਟ ਸਿੱਖ ਲੜਕਾ, 1994 ਬੌਰਨ, ਕੱਦ 5 ਫੁੱਟ 9 ਇੰਚ, Study Permit ‘ਤੇ ਕੈਨੇਡਾ ਰਹਿ ਰਹੇ, Computer Networking ਦਾ ਡਿਪਲੋਮਾ ਕਰ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR /ਸਿਟੀਜ਼ਨ/ਵਰਕ ਪਰਮਿਟ ਵਾਲੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਮਾਲਵੇ ਨੂੰ ਪਹਿਲ। ਜਾਣਕਾਰੀ ਲਈ 1-416-565-9616 ‘ਤੇ ਫੋਨ ਕਰੋ।
***1621***
ਛੀਂਬਾ ਲੜਕਾ, ਉਮਰ 36 ਸਾਲ, ਕੱਦ 5 ਫੁੱਟ 9 ਇੰਚ, ਕੈਨੇਡੀਅਨ PR, ਤਲਾਕਸ਼ੁਦਾ, ਆਪਣਾ ਕਾਰੋਬਾਰ, ਪਰਿਵਾਰਕ ਲਈ ਕੈਨੇਡਾ ਤੋਂ ਪਰਿਵਾਰਕ, ਸੋਹਣੀ-ਸੁਨੱਖੀ, ਉਚੀ ਲੰਬੀ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਸਟੂਡੈਂਟ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤ ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-446-0113 ‘ਤੇ ਫੋਨ ਕਰੋ।
***1621***
ਜੱਟ ਸਿੱਖ ਕੈਨੇਡੀਅਨ ਬੌਰਨ ਲੜਕਾ, 1988 ਬੌਰਨ, ਕੱਦ 5 ਫੁੱਟ 7 ਇੰਚ, ਅਮੈਰੀਕਨ ਗ੍ਰੀਨ ਕਾਰਡ ਹੋਲਡਰ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਵੈਲ ਸੈਟਲਡ ਲਈ ਕੈਨੇਡੀਅਨ ਬੌਰਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ।ਜਾਣਕਾਰੀ ਲਈ 1-250-863-0944 ਜਾਂ 1-250-899-5158 ਤੇ ਫੋਨ ਕਰੋ।
***1619***