GTA News Media

Top Info Bar
22.1°C Toronto Loading date...
Punjab

ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਹੋਵੇਗਾ: ਚੰਨੀ

ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਹੋਵੇਗਾ: ਚੰਨੀ
Share this post via:

ਚੰਡੀਗੜ੍ਹ:ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦਿਆ ਕਿਹਾ ਹੈ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਹੋਵੇਗਾ। ਇਸ ਫੈਸਲੇ ਨੂੰ ਜਲਦ ਤੋ ਜਲਦ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਨੂੰ 15 ਦਿਨਾਂ ਦੇ ਵਿੱਚ- ਵਿੱਚ ਲਾਗੂ ਕੀਤਾ ਜਾਵੇਗਾ।