GTA News Media

Top Info Bar
22.1°C Toronto Loading date...
India Punjab

ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ‘ਚ ਸੁਪਰੀਮ ਕੋਰਟ ਨੇ ਲਿਆ ਅਹਿਮ ਫੈਸਲਾ

ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ‘ਚ ਸੁਪਰੀਮ ਕੋਰਟ ਨੇ ਲਿਆ ਅਹਿਮ ਫੈਸਲਾ
Share this post via:

ਨਵੀਂ ਦਿੱਲੀ:ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ‘ਚ ਅਹਿਮ ਫੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਪਾਰਦਰਸ਼ਤਾ, ਨਿਰਪੱਖਤਾ ਤੇ ਪੂਰਨ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਜਾਂਚ ਦੀ ਨਿਗਰਾਨੀ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਿਟਾਇਰ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਲਖੀਮਪੁਰ ਮਾਮਲੇ ਦੀ ਜਾਂਚ ਲਈ ਬਣੀ ਸਿਟ ‘ਚ 3 ਆਈ ਪੀ ਐਸ ਅਧਿਕਾਰੀ ਨਿਯੁਕਤ ਕੀਤੇ ਗਏ ਹਨ।