GTA News Media

Top Info Bar
22.1°C Toronto Loading date...
Punjab

ਸੁਖਬੀਰ ਬਾਦਲ ਨੇ ਪੰਜਾਬ ਦੇ ਵਪਾਰੀਆਂ ਲਈ ਵੱਡੇ ਐਲਾਨ ਕੀਤੇ

ਸੁਖਬੀਰ ਬਾਦਲ ਨੇ ਪੰਜਾਬ ਦੇ ਵਪਾਰੀਆਂ ਲਈ ਵੱਡੇ ਐਲਾਨ ਕੀਤੇ
Share this post via:

ਲੁਧਿਆਣਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਲੁਧਿਆਣਾ ਪਹੁੰਚੇ। ਇਸ ਦੌਰਾਨ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਵਪਾਰੀਆਂ ਨੂੰ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਸੂਬੇ ‘ਚ ਨਿਵੇਸ਼ ਦਾ ਮਾਹੌਲ ਪੈਦਾ ਕਰਨਗੇ। ਸੁਖਬੀਰ ਬਾਦਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਬਣਨ ਵਾਲੇ ਮਗਰਮੱਛਾਂ ਨੂੰ ਚਿੜੀਆਘਰ ‘ਚੋਂ ਛੁਡਵਾਇਆ ਜਾਵੇਗਾ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਛੋਟੇ ਵਪਾਰੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਦਿੱਤਾ ਜਾਵੇਗਾ। ਤੇ ਛੋਟੇ ਦੁਕਾਨਦਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕਰਜ਼ਾ ਵੀ ਦਿੱਤਾ ਜਾਵੇਗਾ।