GTA News Media

Top Info Bar
22.1°C Toronto Loading date...
India Punjab

CM ਚੰਨੀ ਨੇ  PM ਮੋਦੀ ਨੂੰ ਕਿਸਾਨਾਂ ਦੇ ਹੱਕ ‘ਚ ਲਿਿਖਆ ਪੱਤਰ

CM ਚੰਨੀ ਨੇ  PM ਮੋਦੀ ਨੂੰ ਕਿਸਾਨਾਂ ਦੇ ਹੱਕ ‘ਚ ਲਿਿਖਆ ਪੱਤਰ
Share this post via:

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਿਖਆ ਹੈ, ਜਿਸ ‘ਚ ਉਨ੍ਹਾਂ ਨੇ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਪਹਿਲ ਕਰੇ, ਪੰਜਾਬ ਸਰਕਾਰ ਵੀ ਆਪਣਾ ਹਿੱਸਾ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੇਤੀ ਐਕਟ ਵਾਪਸ ਲੈ ਕੇ ਕਿਸਾਨਾਂ ਦੇ ਮਨਾਂ ‘ਚ ਆਸ ਦੀ ਕਿਰਨ ਜਗਾਈ ਹੈ ਕਿ ਉਹ ਉਨ੍ਹਾਂ ਦੀਆਂ ਹੋਰ ਮੰਗਾ ਵੀ ਹੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਅਸੀਂ ਪੰਜਾਬ ਦੀ ਖੇਤੀ ਪ੍ਰਣਾਲੀ ਨੂੰ ਸੁਧਾਰ ਸਕਦੇ ਹਾਂ ਤੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਤੋਂ ਰੋਕ ਸਕਦੇ ਹਾਂ