GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਨੂੰ ਮਿਲੀ ਟਿਕਟ, ਕਾਂਗਰਸ ‘ਚ ਬਗ਼ਾਵਤ

ਸਿੱਧੂ ਮੂਸੇਵਾਲਾ ਨੂੰ ਮਿਲੀ ਟਿਕਟ, ਕਾਂਗਰਸ ‘ਚ ਬਗ਼ਾਵਤ
Share this post via:

ਜਿਵੇਂ ਜਿਵੇਂ ਪੰਜਾਬ ਵਿੱਚ ਚੋਣਾਂ ਨਜ਼ਦੀਕ ਆ ਰਹੀਆਂ ਹਨ ਰਾਜਨੀਤਿਕ ਸਰਗਰਮੀਆਂ ਅਤੇ ਬਗ਼ਾਵਤ ਵਧ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਐਲਾਨੀ ਪਹਿਲੀ ਸੂਚੀ ਤੋਂ ਬਾਅਦ ਹੀ ਬਗਾਵਤ ਬਹੁਤ ਵੱਡੇ ਪੱਧਰ ਤੇ ਵਧ ਗਈ ਹੈ।   ਮਾਨਸਾ ਵਿਧਾਨ ਸਭਾ ਹਲਕੇ ਤੋਂ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ’ਤੇ ਕਾਂਗਰਸ ਪਾਰਟੀ ਵਿਚ ਬਗਾਵਤ ਹੋਣ ਦੇ ਆਸਾਰ ਪੈਦਾ ਹੋ ਗਏ ਹਨ। ਵਰਨਣਯੋਗ ਹੈ ਕਿ ਪੁਰਾਣੇ ਕਾਂਗਰਸੀ ਆਗੂਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਸੀ।