GTA News Media

Top Info Bar
22.1°C Toronto Loading date...
Canada Featured

ਪੰਜਾਬੀ ਗਾਇਕ ਕੇ.ਐਸ ਮੱਖਣ ਸਰੀ ਪੁਲਿਸ ਵਲੋਂ ਗ੍ਰਿਫਤਾਰ

ਪੰਜਾਬੀ ਗਾਇਕ ਕੇ.ਐਸ ਮੱਖਣ ਸਰੀ ਪੁਲਿਸ ਵਲੋਂ ਗ੍ਰਿਫਤਾਰ
Share this post via:

ਮਸ਼ਹੂਰ ਪੰਜਾਬੀ ਗਾਇਕ ਕੇ.ਐੱਸ ਮੱਖਣ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਕੇ. ਐੱਸ ਮੱਖਣ ਨੂੰ ਸਰੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ।ਜਾਣਕਾਰੀ ਮੁਤਾਬਿਕ ਕੇ. ਐੱਸ. ਮੱਖਣ ਪਾਸੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ। ਕੇ.ਐੱਸ. ਮੱਖਣ ਨੂੰ ਸਰੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਕੇ.ਐੱਸ. ਮੱਖਣ ਅਕਸਰ ਹੀ ਵਿਵਾਦਾਂ ‘ਚ ਘਿਰੇ ਰਹਿੰਦੇ ਹਨ। ਜਿਸ ਦੇ ਚਲਦਿਆਂ ਹੁਣ ਇੱਕ ਹੋਰ ਵਿਵਾਦ ਉਨ੍ਹਾਂ ਦੇ ਨਾਲ ਜੁੜਦਾ ਦਿਖਾਈ ਦੇ ਰਿਹਾ ਹੈ।