GTA News Media

Top Info Bar
22.1°C Toronto Loading date...
Punjab

ਹਰਮੀਤ ਸਿੰਘ ਕਾਲਕਾ ਨੇ ਵੱਖਰੀ ਪਾਰਟੀ ਦਾ ਕੀਤਾ ਐਲਾਨ

ਹਰਮੀਤ ਸਿੰਘ ਕਾਲਕਾ ਨੇ ਵੱਖਰੀ ਪਾਰਟੀ ਦਾ ਕੀਤਾ ਐਲਾਨ
Share this post via:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀਰਵਾਰ ਨੂੰ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਰਾਜ ਬਣਾਉਣ ਦਾ ਐਲਾਨ ਕੀਤਾ ਹੈ।

ਇਹ ਐਲਾਨ ਉਨ੍ਹਾਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।