ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਬੁੱਧਵਾਰ ਨੂੰ ਆਪਣੇ ਨਿਵਾਸ ਸਥਾਨ ‘ਤੇ ਸਿਹਤ ਅਤੇ ਗ੍ਰਹਿ ਵਿਭਾਗਾਂ ਦੀ ਮੀਟਿੰਗ ਬੁਲਾਈ ਹੈ।
ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਮੁੱਖ ਮੰਤਰੀਆਂ ਨਾਲ ਕੋਵਿਡ -19 ਦੀ ਮੀਟਿੰਗ ਤੋਂ ਪਹਿਲਾਂ ਬੁਲਾਈ ਗਈ।