ਪੰਜਾਬ ਕੈਬਨਿਟ ਦੀ ਮੀਟਿੰਗ 2 ਮਈ, 2022 ਨੂੰ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਅਧਿਕਾਰਤ ਸੂਤਰਾਂ ਅਨੁਸਾਰ ਮੀਟਿੰਗ ਵਿੱਚ ਵੱਡੇ ਐਲਾਨ ਹੋਣ ਦੀ ਉਮੀਦ ਹੈ।
ਕਿਹਾ ਜਾ ਰਿਹਾ ਹੈ ਕਿ ਇਹ ਮੀਟਿੰਗ ਬਹੁਤ ਅਹਿਮ ਹੋਣ ਵਾਲੀ ਹੈ ।
ਸਰਕਾਰ ਮੁਫਤ ਬਿਜਲੀ ਦੇਣ ਦਾ ਆਪਣਾ ਵਾਅਦਾ ਤਾਂ ਪੂਰਾ ਕਰ ਚੁੱਕੀ ਹੈ। ਇਸ ਤੋਂ ਇਲਾਵਾ 2 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪਤਾ ਲੱਗੇਗਾ ਕਿ ਸਰਕਾਰ ਕੀ ਫੈਸਲਾ ਕਰੇਗੀ ।