ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਫਸੇ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
Mumbai: Actress Shilpa Shetty’s husband and famous businessman Raj Kundra has been granted bail by a court in connection with a pornographic film case. Raj Kundra has been granted bail of Rs 50,000.
It may be recalled that Raj Kundra has been lodged in jail since July 19. Police have so far arrested 11 people in connection with the case.
Meanwhile, after the arrest of Raj Kundra, actress Shilpa is facing a lot of problems.
Because, it is having a big impact on the personal life as well as the professional life of the actress.
ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਫਸੇ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
ਮੁੰਬਈ – ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿੱਚ ਫਸੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਫੇਮਸ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਜ ਕੁੰਦਰਾ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ਤੇ ਜ਼ਮਾਨਤ ਮਿਲੀ ਹੈ।
ਦੱਸ ਦੇਈਏ ਕਿ 19 ਜੁਲਾਈ ਤੋਂ ਹੀ ਰਾਜ ਕੁੰਦਰਾ ਜੇਲ ‘ਚ ਸਨ। ਤੇ ਇਸ ਮਾਮਲੇ ਦੇ ਸੰਬੰਧ ‘ਚ ਪੁਲਸ ਨੇ ਹੁਣ ਤੱਕ 11 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਉੱਧਰ, ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਕਾਰਾ ਸ਼ਿਲਪਾ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਉਕਿ ,ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਪ੍ਰੋਫੈਸ਼ਨਲ ਜ਼ਿੰਦਗੀ ਤੇ ਵੀ ਇਸ ਦਾ ਵੱਡਾ ਅਸਰ ਪੈ ਰਿਹਾ ਹੈ।