GTA News Media

Top Info Bar
22.1°C Toronto Loading date...
Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਕਾਰੋਬਾਰ ਦੇ ਮੁੱਦੇ ‘ਤੇ ਡੀਸੀ, ਐਸਐਸਪੀਜ਼ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਕਾਰੋਬਾਰ ਦੇ ਮੁੱਦੇ ‘ਤੇ ਡੀਸੀ, ਐਸਐਸਪੀਜ਼ ਨਾਲ ਕੀਤੀ ਮੀਟਿੰਗ
Share this post via:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਵਿੱਚ ਸੂਬੇ ਵਿੱਚ ਨਸ਼ਿਆਂ ਦੇ ਨਾਜਾਇਜ਼ ਕਾਰੋਬਾਰ ਨੂੰ ਸਖ਼ਤੀ ਨਾਲ ਨਜਿੱਠਣ ਲਈ ਕਿਹਾ ਗਿਆ।

ਜਿੱਥੇ ਪੁਲਿਸ ਅਧਿਕਾਰੀਆਂ ਨੂੰ ਨਜਾਇਜ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਸ਼ਿਕੰਜਾ ਕੱਸਣ ਲਈ ਕਿਹਾ ਗਿਆ, ਉਥੇ ਡੀ.ਸੀ. ਨੂੰ ਨਸ਼ੇੜੀਆਂ ਦੇ ਇਲਾਜ, ਕਾਉਂਸਲਿੰਗ ਅਤੇ ਮੁੜ ਵਸੇਬੇ ਨੂੰ ਵਧਾਉਣ ਲਈ ਕਿਹਾ ਗਿਆ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗਾਂ ਕੀਤੀਆਂ ।