ਕੈਨੇਡਾ ਦੀ ਸਿਆਸਤ ‘ਚ ਕਿਸਮਤ ਅਜਮਾਉਣਗੇ ਪੰਜਾਬੀ, ਓਨਟਾਰੀਓ ਸੂਬਾਈ ਚੋਣਾਂ ਲਈ 20 ਪੰਜਾਬੀ ਮੈਦਾਨ ‘ਚ
Ontario, Canada: Twenty candidates of Punjabi descent will try their luck in the upcoming Ontario provincial elections in Canada. These votes were cast on June 2 for all 123 constituencies. The three major political parties – the Liberals, the National Democratic Party (NDP) and the Progressive Conservative Party (PC) are taking a heavy toll not only on South Asians but on Punjabis in particular. On the contrary, they have given themselves “proper representation.”
In the final list, the Liberal Party and the Progressive Conservative Party have fielded six Punjabi candidates each, while the New Democratic Party will field five, Green two and one independent. Most Punjabis have contested from 11 constituencies in the Diaspora-dominated Toronto’s Brampton and Mississauga suburbs.
The Progressive Conservative Party has fielded Hardeep Grewal from Brampton East, Amanjot Sandhu from Brampton West and Deepak Anand from Mississauga Malton.
The Liberals have fielded Janat Grewal from Brampton East, Harinder Malhi from Brampton North, Rimmy Jhajj from Brampton West, Aman Gill from Mississauga Malton, Ruby Toor from Brantford Brant and Manpreet Brar from Essex.
The NDP has fielded Sara Singh from Brampton Center, Sandeep Singh from Brampton North, Navjot Kaur from Brampton West and Jasleen Kamboj from Thornhill.
The Green Party has fielded Aneep Dhade from Brampton North and Mini Batra from Durham, while the Ontario Party has fielded Manjot Sekhon. These seven Punjabis who won in 2018 are trying their luck again.
ਉਨਟਾਰੀਓ,ਕੈਨੇਡਾ : ਕੈਨੇਡਾ ਵਿਚ ਹੋਣ ਵਾਲੀਆਂ ਓਨਟਾਰੀਓ ਸੂਬਾਈ ਚੋਣਾਂ ਲਈ ਪੰਜਾਬੀ ਮੂਲ ਦੇ 20 ਉਮੀਦਵਾਰ ਅਪਣੀ ਕਿਸਮਤ ਅਜ਼ਮਾਉਣਗੇ। ਇਹ ਵੋਟਾਂ 2 ਜੂਨ ਨੂੰ ਸਾਰੇ 123 ਹਲਕਿਆਂ ਲਈ ਪੈਣੀਆਂ ਹਨ। ਤਿੰਨ ਵੱਡੀਆਂ ਸਿਆਸੀ ਪਾਰਟੀਆਂ – ਲਿਬਰਲ, ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀਸੀ) ਨਾ ਸਿਰਫ਼ ਦੱਖਣੀ ਏਸ਼ੀਆਈ ਲੋਕਾਂ ਅਤੇ ਖ਼ਾਸ ਤੌਰ ‘ਤੇ ਪੰਜਾਬੀਆਂ ‘ਤੇ ਭਾਰੀ ਪੈ ਰਹੀਆਂ ਹਨ। ਸਗੋਂ ਉਨ੍ਹਾਂ ਨੇ ਆਪਣੇ ਆਪ ਨੂੰ “ਉਚਿਤ ਪ੍ਰਤੀਨਿਧਤਾ” ਵੀ ਦਿੱਤੀ ਹੈ।
ਅੰਤਿਮ ਸੂਚੀ ਵਿਚ ਲਿਬਰਲ ਪਾਰਟੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਛੇ-ਛੇ ਪੰਜਾਬੀ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਨਿਊ ਡੈਮੋਕ੍ਰੇਟਿਕ ਪਾਰਟੀ ਨੇ ਪੰਜ, ਗ੍ਰੀਨ ਦੋ ਤੇ ਇੱਕ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਜ਼ਿਆਦਾਤਰ ਪੰਜਾਬੀਆਂ ਨੇ ਡਾਇਸਪੋਰਾ ਦੇ ਦਬਦਬੇ ਵਾਲੇ ਟੋਰਾਂਟੋ ਦੇ ਬਰੈਂਪਟਨ ਅਤੇ ਮਿਸੀਸਾਗਾ ਉਪਨਗਰਾਂ ਦੇ 11 ਹਲਕਿਆਂ ਤੋਂ ਚੋਣ ਲੜੀ ਹੈ।
ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ, ਬਰੈਂਪਟਨ ਵੈਸਟ ਤੋਂ ਅਮਨਜੋਤ ਸੰਧੂ ਅਤੇ ਮਿਸੀਸਾਗਾ ਮਾਲਟਨ ਤੋਂ ਦੀਪਕ ਆਨੰਦ ਨੂੰ ਉਮੀਦਵਾਰ ਬਣਾਇਆ ਹੈ।ਲਿਬਰਲਾਂ ਨੇ ਬਰੈਂਪਟਨ ਈਸਟ ਤੋਂ ਜੰਨਤ ਗਰੇਵਾਲ, ਬਰੈਂਪਟਨ ਨਾਰਥ ਤੋਂ ਹਰਿੰਦਰ ਮੱਲ੍ਹੀ, ਬਰੈਂਪਟਨ ਵੈਸਟ ਤੋਂ ਰਿੰਮੀ ਝੱਜ, ਮਿਸੀਸਾਗਾ ਮਾਲਟਨ ਤੋਂ ਅਮਨ ਗਿੱਲ, ਬਰੈਂਟਫੋਰਡ ਬ੍ਰਾਂਟ ਤੋਂ ਰੂਬੀ ਤੂਰ ਅਤੇ ਐਸੈਕਸ ਤੋਂ ਮਨਪ੍ਰੀਤ ਬਰਾੜ ਨੂੰ ਮੈਦਾਨ ਵਿਚ ਉਤਾਰਿਆ ਹੈ।
ਐਨਡੀਪੀ ਨੇ ਬਰੈਂਪਟਨ ਸੈਂਟਰ ਤੋਂ ਸਾਰਾ ਸਿੰਘ, ਬਰੈਂਪਟਨ ਨਾਰਥ ਤੋਂ ਸੰਦੀਪ ਸਿੰਘ, ਬਰੈਂਪਟਨ ਵੈਸਟ ਤੋਂ ਨਵਜੋਤ ਕੌਰ ਅਤੇ ਥੌਰਨਹਿਲ ਤੋਂ ਜਸਲੀਨ ਕੰਬੋਜ ਨੂੰ ਉਮੀਦਵਾਰ ਬਣਾਇਆ ਹੈ। ਗਰੀਨ ਪਾਰਟੀ ਨੇ ਬਰੈਂਪਟਨ ਨਾਰਥ ਤੋਂ ਅਨੀਪ ਢੱਡੇ ਅਤੇ ਡਰਹਮ ਤੋਂ ਮਿੰਨੀ ਬੱਤਰਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦੋਂ ਕਿ ਓਨਟਾਰੀਓ ਪਾਰਟੀ ਵੱਲੋਂ ਮਨਜੋਤ ਸੇਖੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। 2018 ਵਿਚ ਜਿੱਤਣ ਵਾਲੇ ਇਹ ਸੱਤ ਪੰਜਾਬੀ ਮੁੜ ਆਪਣੀ ਕਿਸਮਤ ਅਜ਼ਮਾ ਰਹੇ ਹਨ।