GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਲਿਆ ਹਿਰਾਸਤ ‘ਚ

ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਲਿਆ ਹਿਰਾਸਤ ‘ਚ
Share this post via:

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਬਠਿੰਡਾ ਤੋਂ ਹਰਕਮਲ ਰਾਣੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਕਮਲ ਰਾਣੂ  ਉਨ੍ਹਾਂ 8 ਸ਼ਾਰਪ ਸ਼ੂਟਰਾਂ ‘ਚੋਂ ਇਕ ਸੀ, ਜਿਨ੍ਹਾਂ ਨੇ ਸਿੱਧੂ ‘ਤੇ ਅੰਨ੍ਹੇਵਾਹ ਗੋਲੀ ਮਾਰੀ ਸੀ।

 ਇਸ ਤੋਂ ਪਹਿਲਾਂ ਇਸ ਕਤਲ ਕਾਂਡ ਦੇ ਭਗੌੜੇ ਦੋਸ਼ੀ ਸੌਰਭ ਉਰਫ ਮਹਾਕਾਲ ਨੂੰ ਪੁਣੇ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਹੈ। ਦੂਜੇ ਪਾਸੇ ਪੰਜਾਬ ਪੁਲਿਸ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰ ਸਕਦੀ ਹੈ।