GTA News Media

Top Info Bar
22.1°C Toronto Loading date...
Punjab

ਸੰਗਰੂਰ ਲੋਕ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੂੰ ਮਿਲਿਆ ਸਰਟੀਫਿਕੇਟ

ਸੰਗਰੂਰ ਲੋਕ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੂੰ ਮਿਲਿਆ ਸਰਟੀਫਿਕੇਟ
Share this post via:

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ  ਨੇ ਸੰਗਰੂਰ ਉਪ ਚੋਣ ਜਿੱਤ ਲਈ ਹੈ।

ਜਿੱਤ ਤੋਂ ਬਾਅਦ ਚੋਣ ਕਮਿਸ਼ਨ  ਨੇ ਸਿਮਰਨਜੀਤ ਸਿੰਘ ਮਾਨ ਨੂੰ ਸਰਟੀਫਿਕੇਟ ਦੇ ਦਿੱਤਾ ਹੈ।

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਸਿਮਰਨਜੀਤ ਸਿੰਘ ਮਾਨ ਤੋਂ 5822 ਵੋਟਾਂ ਨਾਲ ਹਾਰ ਗਏ।