ਮਿਸੀਸਾਗਾ ਬੈਂਕੁਏਟ ਹਾਲ ਦੇ ਬਾਹਰ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
One person was stabbed to death outside a banquet hall in Mississauga early Monday morning and another is in hospital.
Peel Regional Police say they were called to the Mississauga Grand Banquet and Event Center at 2:25 p.m.
He declared one of the victims dead on the spot while the other was rushed to the hospital’s trauma center for treatment.
The suspects who carried out the incident fled before the police arrived.
ਮਿਸੀਸਾਗਾ ਵਿੱਚ ਸੋਮਵਾਰ ਸਵੇਰੇ ਇੱਕ ਬੈਂਕੁਏਟ ਹਾਲ ਦੇ ਬਾਹਰ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇੱਕ ਹੋਰ ਹਸਪਤਾਲ ਵਿੱਚ ਹੈ।
ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤੜਕੇ 2:25 ਵਜੇ ਮਿਸੀਸਾਗਾ ਗ੍ਰੈਂਡ ਬੈਂਕੁਏਟ ਅਤੇ ਇਵੈਂਟ ਸੈਂਟਰ ਵਿੱਚ ਬੁਲਾਇਆ ਗਿਆ।
ਉਨ੍ਹਾਂ ਨੇ ਇੱਕ ਪੀੜਤ ਨੂੰ ਮੌਕੇ ‘ਤੇ ਮ੍ਰਿਤਕ ਘੋਸ਼ਿਤ ਕੀਤਾ, ਜਦੋਂ ਕਿ ਦੂਜੇ ਨੂੰ ਇਲਾਜ ਲਈ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਲਿਜਾਇਆ ਗਿਆ।
ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਫ਼ਰਾਰ ਹੋ ਗਏ।