GTA News Media

Top Info Bar
22.1°C Toronto Loading date...
Punjab

ਵਿਆਹ ਦੇ ਬੰਧਨ ‘ਚ ਬੱਝੇ CM ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ

ਵਿਆਹ ਦੇ ਬੰਧਨ ‘ਚ ਬੱਝੇ CM ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ
Share this post via:

ਸੀਐੱਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਪਤੀ ਪਤਨੀ ਬਣ ਚੁੱਕੇ ਹਨ।ਦੋਵੇਂ ਪਰਿਵਾਰ ਚੰਡੀਗੜ੍ਹ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਗੁਰਦੁਆਰਾ ਸਾਹਿਬ ਤੋਂ ਦੋਵਾਂ ਦੀਆਂ ਇਕੱਠੇ ਬੈਠਿਆਂ ਦੀ ਤਸਵੀਰਾਂ ਸਾਹਮਣੇ ਆ ਰਹੀਆਂ ਹਨ।ਵਿਆਹ ਦੀਆਂ ਰਸਮਾਂ ਸੰਪੂਰਣ ਹੋ ਚੁੱਕੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਅੱਜ ਵਿਆਹ ਦੇ ਬੰਧਨ ‘ਚ ਬੱਝੇ।ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ‘ਚ ਸੀਐੱਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਹੋਏ।ਸੀਐੱਮ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਉਨ੍ਹਾਂ ਦੇ ਸਾਰੇ ਕਰੀਬੀ ਤੇ ਰਿਸ਼ਤੇਦਾਰ ਪਹੁੰਚੇ।ਸੀਅੇੱਮ ਦੇ ਵਿਆਹ ਦੇ ਥੋੜ੍ਹੇ ਤੇ ਖਾਸ ਮਹਿਮਾਨ ਹੀ ਸ਼ਾਮਿਲ ਹੋਏ।

ਦਿੱਲੀ ਤੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਵਿਆਹ ‘ਚ ਸ਼ਾਮਿਲ ਹੋਏ।ਰਾਘਵ ਚੱਢਾ ਵਿਆਹ ‘ਚ ਸ਼ਾਮਿਲ ਹੋਏ।ਜੋ ਕਿ ਸੀਐੱਮ ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਦੇਖ ਰਹੇ ਹਨ।ਹਰਪਾਲ ਚੀਮਾ ਵਿੱਤ ਮੰਤਰੀ ਅਰਵਿੰਦ ਕੇਜਰੀਵਾਲ ਨੇ ਏਅਰਪੋਰਟ ਤੋਂ ਸਪਾਟ ਕਰਨ ਗਏ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਦਾ ਅੱਜ ਦੂਜਾ ਵਿਆਹ ਹੈ।