ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ ਕਿਉਕਿ ਉਨ੍ਹਾਂ ਨੂੰ ਸੱਪ ਨੇ ਡੱਸ ਲਿਆ ਹੈ। ਹਾਲਾਂਕਿ ਇਲਾਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ 25 ਦਸੰ... Read more
ਆਲੂਆਂ ਦੀ ਕਮੀ ਕਾਰਨ ਜਾਪਾਨੀ ਸਪਲਾਈ ਲੜੀ ਪ੍ਰਭਾਵਤ ਹੋ ਰਹੀ ਹੈ।ਮੈਕਡੋਨਲਡਜ਼ ਨੂੰ ਇਨ੍ਹਾਂ ਦਿਨਾਂ ‘ਚ ਫ੍ਰੈਂਚ ਫਰਾਈਜ਼ ‘ਚ ਕਟੌਤੀ ਕਰਨ ਲਈ ਮਜਬੂਰ ਕਰ ਦਿੱਤਾ ਹੈ। ਕੋਵਿਡ-19 ਤੇ ਕੈਨੇਡਾ ‘ਚ ਆਏ ਹੜ੍ਹਾਂ ਕਾਰਨ ਆਲੂਆਂ ਦੀ ਦਰਾਮਦ ਘੱਟ ਗਈ... Read more
ਵਿਸ਼ਵ ਸਿਹਤ ਸੰਗਠਨ ਨੇ ਉੱਚ ਤੇ ਮੱਧ ਆਮਦਨ ਵਾਲੇ ਦੇਸ਼ਾਂ ਨੂੰ ਬੂਸਟਰ ਖੁਰਾਕਾਂ ਦੀ ਵਰਤੋਂ ਦੇ ਵਿਰੁੱਧ ਚੇਤਾਵਨੀ ਦਿੱਤੀ ਹੈ। WHO ਨੇ ਦੁਨੀਆ ਦੇ ਵੱਡੇ ਦੇਸ਼ਾਂ ਨੂੰ ਬੂਸਟਰ ਡੋਜ਼ ਦੀ ਵਰਤੋਂ ‘ਚ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਬੁੱਧਵਾਰ ਨ... Read more
ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਤੱਟ ਤੇ ਸੋਮਵਾਰ ਨੂੰ 6.2 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਖੇਤਰ ‘ਚ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਪਰ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਰਾਸ਼ਟਰੀ ਮੌਸਮ ਵਿਿਗਆਨ ਸੇਵਾ ਦੇ ਅਨੁਸਾਰ... Read more
ਪੰਜਾਬ ਦੀ ਸਿਆਸਤ ‘ਚ ਨਵਾਂ ਧਮਾਕਾ ਹੋਇਆ ਹੈ। ਚਰਨਜੀਤ ਚੰਨੀ ਦੀ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ। ਇਹ ਕੇਸ ਪੰਜਾਬ ਸਰਕਾਰ ਵਲੋਂ ਨਵੇਂ ਲਗਾਏ ਗਏ ਕਾਰਜਕਾਰੀ ਡੀ. ਜ... Read more
ਟੋਰਾਂਟੋ ਪੁਲਿਸ ਨੇ ਵੀਰਵਾਰ ਨੂੰ ਇੱਕ ਟਵੀਟ ਵਿੱਚ ਕਿਹਾ ਕਿ ਸੀਐਨ ਟਾਵਰ ਤੋਂ ਸ਼ੀਸ਼ਾ ਡਿੱਗਣ ਦੀਆਂ ਖਬਰਾਂ ਹਨ। ਪੁਲਿਸ ਮੌਕੇ ‘ਤੇ ਮੌਜੂਦ ਹੈ ਅਤੇ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਬਰੇਮਨਰ ਬੁਲੇਵਾਰਡ ਨੂੰ ਲੋਅਰ ਸਿਮ... Read more
ਸ਼੍ਰੀਲੰਕਾ ਦੇ ਕਾਲੂਤਾਰਾ ਜ਼ਿਲ੍ਹੇ ਦੇ ਰਤਨਪੁਰ ਪਿੰਡ ‘ਚ ਦੁਨੀਆ ਦਾ ਸਭ ਤੋਂ ਵੱਡਾ ਨੀਲਮ ਮਿਿਲਆ ਹੈ। ਸ਼੍ਰੀਲੰਕਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਕੋਲ ਦੁਨੀਆ ਦਾ ਸਭ ਤੋਂ ਵੱਡਾ ਕੁਦਰਤੀ ਕੋਰੰਡਮ ਨੀਲਾ ਨੀਲਮ ਹੈ, ਇਸ ਨੀਲਮ ਦਾ ਵਜ਼ਨ... Read more
ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਅੰਦੋਲਨ ਖਤਮ ਨਹੀਂ ਹੋਇਆ ਸਗੋਂ ਸਸਪੈਡ ਹੋਇਆ ਹੈ। ਕਿਸਾਨ ਆਗੂ ਬਲਵੀਰ ਰਾਜੇਵਾਲ ਨੇ ਸਪਸ਼ਟ ਕੀਤਾ ਕਿ ਅੰਦਲੋਨ ਖਤਮ ਨਹੀਂ ਬਲਕਿ ਸਸਪੈਂਡ ਹੋਇਆ ਹੈ। ਕਿਸਾਨ ਮੋਰਚਾ ਹਰੇਕ ਮਹੀਨੇ ਮੀਟਿੰਗ ਕਰਿਆ... Read more
ਕਿਸਾਨ ਆਗੂ ਕੁਲਵੰਤ ਸੰਧੂ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਸੰਗਠਨ ਅੰਦੋਲਨ ਦੇ ਭਵਿੱਖ ਨੂੰ ਲੈ ਕੇ ਆਮ ਸਹਿਮਤੀ ਤੇ ਪਹੁੰਚ ਗਏ ਨੇ, ਕਿਉਂਕਿ ਉਨ੍ਹਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਹੀ ਮੰਨ ਲਈਆਂ ਗਈਆਂ ਹਨ ਪਰ ਫ਼ੈਸਲੇ ਦ... Read more
ਆਸਟ੍ਰੇਲੀਆ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਲੋਕਾਂ ਲਈ ਬਹੁਤ ਚੰਗੀ ਖ਼ਬਰ ਹੈ। ਆਸਟ੍ਰੇਲੀਆ ਦੀ ਕੰਤਾਸ ਏਅਰਵੇਜ਼ ਨੇ ਸੋਮਵਾਰ ਨੂੰ ਕਰੀਬ 10 ਸਾਲਾਂ ਬਾਅਦ ਭਾਰਤ ਲਈ ਵਪਾਰਕ ਉਡਾਣ ਸੇਵਾ ਸ਼ੁਰੂ ਕਰ ਦਿੱਤੀ ਹੈ। ਸਿਡਨੀ ਹਵਾਈ ਅੱਡੇ ਨੇ ਟਵੀਟ ਕ... Read more