ਕੈਨੇਡਾ ਵਿੱਚ ਵੱਖ-ਵੱਖ ਜਗ੍ਹਾਂ ‘ਤੇ ਗੈਂਗਸਟਰਵਾਦ ਨਾਲ ਜੁੜੇ ਹਸ੍ਤੀਆਂ ਦੇ ਕਤਲਾਂ ਦੀਆਂ ਖਬਰਾਂ ਆਉਂਦੀਆਂ ਰਹੀਆਂ ਹਨ। ਹਾਲ ਹੀ ਵਿੱਚ, ਵੈਨਕੂਵਰ ਪੁਲਿਸ ਨੇ ਪੰਜਾਬੀ ਗੈਂਗਸਟਰ ਹਿਤਕਰਨ ਜੌਹਲ ਦੇ ਕਤਲ ਮਾਮਲੇ ਵਿੱਚ ਮੁੱਖ ਸ਼ੱਕੀ ਨੂ... Read more
ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਦੋ ਪੰਜਾਬੀ ਨੌਜਵਾਨਾਂ ਨੂੰ ਸਟੋਰ ਲੁੱਟਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਨੌਜਵਾਨਾਂ ਦੀ ਪਹਿਚਾਣ ਸੁਖਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਦੂਜੀ ਵਾਰਦਾਤ ਵਿੱ... Read more
ਸਰੀ ਸ਼ਹਿਰ ਵਿੱਚ ਰਹਿੰਦੇ ਲੋਕਾਂ ਲਈ ਗਰੌਸਰੀ ਪ੍ਰਾਪਤ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ, ਜਿਸ ਦੀ ਇਕ ਵੱਡੀ ਮਿਸਾਲ ਸਰੀ ਫੂਡ ਬੈਂਕ ਹੈ। ਇੱਥੇ ਖਾਣ-ਪੀਣ ਦੀਆਂ ਚੀਜ਼ਾਂ ਦੀ ਮੰਗ ਏਨੀ ਵੱਧ ਗਈ ਹੈ ਕਿ ਪ੍ਰਬੰਧਕਾਂ ਨੇ ਲੋਕਾਂ ਨੂੰ ਕਿਹਾ... Read more
ਸਰੀ, ਬ੍ਰਿਟਿਸ਼ ਕੋਲੰਬੀਆ ਵਿੱਚ 2 ਅਗਸਤ ਨੂੰ ਇੱਕ ਪਾਕਿਸਤਾਨੀ ਕਾਰੋਬਾਰੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਦੀ ਸ਼ਨਾਖਤ ਕਰ ਲਈ ਹੈ। ਆਰ.ਸੀ.ਐੱਮ.ਪੀ. ਨੇ ਦੱਸਿਆ ਹੈ ਕਿ ਮੁਲਜ਼ਮ ਦਾ ਨਾਂ ਕਾਲਿਦ ਯਿਮਰ ਹੈ, ਜੋ ਹੁ... Read more
ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬੀ ਭਾਈਚਾਰੇ ਨਾਲ ਜੁੜੇ ਕਾਰੋਬਾਰੀਆਂ ਨੂੰ ਅਣਪਛਾਤੇ ਹਮਲਾਵਰਾਂ ਨੇ ਮੁੜ ਨਿਸ਼ਾਨਾ ਬਣਾਇਆ, ਜਦੋਂ 4 ਅਗਸਤ ਦੀ ਰਾਤ 11 ਵਜੇ ਦੇ ਕਰੀਬ ਸੁੱਖ ਹੇਅਰ ਐਂਡ ਬਿਊਟੀ ਸੈਲੂਨ ‘ਤੇ ਗੋਲੀਆਂ ਚਲਾਈਆਂ ਗਈਆਂ... Read more
ਜੀਟੀ-20 ਵਿੱਚ ਸ਼ਨੀਵਾਰ ਨੂੰ ਖੇਡੇ ਗਏ ਪਹਿਲੇ ਮੁਕਾਬਲੇ ਵਿੱਚ ਮਿਸੀਸਾਗਾ ਦੀ ਟੀਮ ਨੇ ਵੈਨਕੂਵਰ ਦੀ ਟੀਮ ਨੂੰ 22 ਦੌੜਾਂ ਨਾਲ ਹਰਾ ਦਿੱਤਾ। ਮਿਸੀਸਾਗਾ ਨੇ ਪਹਿਲਾਂ ਖੇਡਦੇ ਹੋਏ 152 ਦੌੜਾਂ ਬਣਾਈਆਂ। ਜਵਾਬ ਵਿੱਚ, ਵੈਨਕੂਵਰ ਦੀ ਟੀਮ 20... Read more
ਸਰੀ ਬੋਰਡ ਆਫ ਟਰੇਡ ਦੀ ਪ੍ਰਧਾਨ ਅਨੀਤਾ ਹੁਬਰਮੈਨ ਨੇ ਸੰਸਥਾ ਨੂੰ ਅਲਵਿਦਾ ਕਹਿਣ ਦਾ ਫੈਸਲਾ ਕਰ ਲਿਆ ਹੈ। 31 ਸਾਲਾਂ ਤੱਕ ਸੰਸਥਾ ਦੀ ਸੇਵਾ ਨਿਭਾਉਣ ਵਾਲੀ ਅਨੀਤਾ ਹੁਬਰਮੈਨ ਨੇ ਆਪਣੇ ਕਾਰਜਕਾਲ ਦੇ ਦੌਰਾਨ ਕਈ ਮਹੱਤਵਪੂਰਣ ਪ੍ਰੋਜੈਕਟਸ ਤੇ... Read more
ਐਬਸਫੋਰਡ ਕਬੱਡੀ ਕਲੱਬ ਵੱਲੋਂ ਸਫਲ ਕਬੱਡੀ ਟੂਰਨਾਮੈਂਟ
ਐਤਵਾਰ ਦੀ ਸ਼ਾਮ, ਐਬਸਫੋਰਡ ਕਬੱਡੀ ਕਲੱਬ ਵੱਲੋਂ ਸਰੀ ‘ਚ ਇੱਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜੋ ਕਿ ਪੰਜਾਬੀ ਭਾਈਚਾਰੇ ਦੇ ਵੱਡੇ ਸਹਿਯੋਗ ਨਾਲ ਸਫਲ ਰਿਹਾ। ਇਸ ਟੂਰਨਾਮੈਂਟ ਵਿੱਚ ਮਕਾਬਲਿਆਂ ਦਾ ਅੰਤਮ ਮੈਚ ਬੀ.ਸੀ. ਯੂਨਾਈ... Read more