ਕਿਊਬਿਕ ਸੂਬੇ ਦੀ ਸਰਕਾਰ ਨੇ ਪ੍ਰਚੂਨ ਸਟੋਰਾਂ ਨੂੰ ਬੰਦ ਕਰਨ ਦੀ ਆਪਣੀ ਤਿੰਨ-ਪੜਾਵੀ ਪ੍ਰਕਿਿਰਆ ਸ਼ੁਰੂ ਕਰ ਦਿੱਤੀ। ਇਹ ਪ੍ਰਕਿਿਰਆ ਕੋਰੋਨਾ ਦੇ ਛੂਤਕਾਰੀ ਵੇਰੀਐਂਟ ਓਮਾਈਕ੍ਰੋਨ ਕਾਰਨ ਪੈਦਾ ਹੋਈ ਕੋਵਿਡ-19 ਦੀ ਨਵੀਂ ਲਹਿਰ ਨਾਲ ਨਜਿੱਠਣ ਦੀ... Read more
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਪੂਰੇ ਦੇਸ਼ ਦੇ ਕਿਸਾਨ ਜਸ਼ਨ ਮਨਾ ਰਹੇ ਹਨ। 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਆ ਰਹੇ ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ। ਕਿਸਾਨ ਜੱਥੇਬੰਦੀਆਂ ਦੇ ਨਾ... Read more
ਕਿਸਾਨ ਆਗੂ ਕੁਲਵੰਤ ਸੰਧੂ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਸੰਗਠਨ ਅੰਦੋਲਨ ਦੇ ਭਵਿੱਖ ਨੂੰ ਲੈ ਕੇ ਆਮ ਸਹਿਮਤੀ ਤੇ ਪਹੁੰਚ ਗਏ ਨੇ, ਕਿਉਂਕਿ ਉਨ੍ਹਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਹੀ ਮੰਨ ਲਈਆਂ ਗਈਆਂ ਹਨ ਪਰ ਫ਼ੈਸਲੇ ਦ... Read more
ਕੇਂਦਰ ਸਰਕਾਰ ਨੇ ਫਿਰ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਅਸਲ ਵਿੱਚ ਕੇਂਦਰ ਨੇ ਹਾਲ ਹੀ ਵਿੱਚ ਝੋਨੇ ਦੀ ਫ਼ਸਲ ਤੇ ਮਿਲਣ ਵਾਲੇ 3 ਫ਼ੀਸਦੀ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਨੂੰ ਰੋਕ ਲਿਆ ਹੈ। ਇਸ ਦੇ ਸੰਬੰਧ ‘ਚ ਕੈਬਨਿਟ ਮੰਤਰੀ ਭਾ... Read more
ਨਵੀਂ ਦਿੱਲੀ :ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸਿੰਘੂ ਬਾਰਡਰ ਵਿਖੇ ਮੀਟਿੰਗ ਕੀਤੀ । ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਵੀ ਲਏ ਗਏ ਹਨ।ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬਾਰੇ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਮੀਟਿੰਗ ‘ਚ ਕੇਂ... Read more
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨਾਲ ਜੁੜੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਆਉਣ ਵਾਲੇ ਸੰਸਦ ਸੈਸ਼ਨ ‘ਚ ਤਿੰਨੋ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਵੇਰੇ ਹੀ ਕੀਤਾ ਹੈ।ਦੱਸ ਦ... Read more