ਸਿਨਸਿਨਾਟੀ – ਅਮਰੀਕਾ ਦੇ ਸ਼ਹਿਰ ਸਿਨਸਿਨਾਟੀ ਵਿੱਚ ਇਕ ਕਾਰ ਸਵਾਰ ਨੇ ਬੱਚਿਆਂ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਕਾਰਨ ਇਕ 11 ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ 4 ਬੱਚਿਆਂ ਸਮੇਤ 5 ਲੋਕ ਜ਼ਖਮੀ ਹੋ ਗਏ। ਪੁਲਸ ਮੁਖੀ ਟੈਰੀ... Read more
ਕੈਨੇਡਾ ਵਿਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤ ਸਰਕਾਰ ਦੀ ਭੂਮਿਕਾ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਦੋਸ਼ਾਂ ਦੇ ਮਾਮਲੇ ’ਤੇ ਹੁਣ ਆਸਟਰੇਲੀਆ ਦੇ ਘਰੇਲੂ ਖੁਫੀਆ ਏਜੰਸੀ ਮਾਈਕ ਬਰਗੈਸ ਨੇ ਕਿਹਾ... Read more
ਅਮਰੀਕਾ ਵਿੱਚ ਨਿਊਜਰਸੀ ਸੂਬੇ ਦੇ ਹੋਬੋਕੇਨ ਸਿਟੀ ਦੇ ਭਾਰਤੀ ਮੂਲ ਦੇ ਸਿੱਖ ਮੇਅਰ ਨੂੰ ਕਈ ਧਮਕੀ ਪੱਤਰ ਮਿਲੇ ਸਨ ਜਿਨ੍ਹਾਂ ‘ਚ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦਸਿਆ ਕਿ ਉਨ੍ਹਾਂ ਨੂੰ ਈਮੇ... Read more
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਜੀ-20 ਸੰਮੇਲਨ ਤੋਂ ਪਰਤਦੇ ਹੀ ਮੁਸ਼ਕਿਲ ਵਿੱਚ ਫਸ ਗਏ ਹਨ। ਦਰਅਸਲ ਅਮਰੀਕੀ ਪ੍ਰਤੀਨਿਧ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ ਸਦਨ ਨੂੰ ਰਾਸ਼ਟਰਪਤੀ ਬਾਇਡਨ ਵਿ... Read more
ਦੁਨੀਆ ਦੀ ਦੌੜ ਦੇ ਵਿਚ ਪਰਿਵਾਰ ਸੁੰਗੜ ਕੇ ਰਹਿ ਜਾਂਦਾ ਹੈ ਜਾਂ ਫਿਰ ਵਿਅਕਤੀ ਇਕੱਲਾ ਹੀ ਰਹਿ ਜਾਂਦਾ ਹੈ। ਅਜਿਹੇ ਵਿਚ ਜਾਪਾਨੀ ਹੋਰ ਅੱਗੇ ਹਨ ਉਥੇ ਕਈ ਦਹਾਕਿਆਂ ਤੋਂ ਕਿਰਾਏ ਦੇ ਉਤੇ ਪਰਿਵਾਰਕ ਮੈਂਬਰ ਮਿਲ ਸਕਦੇ ਹਨ। ਇਸਦੇ ਵਿਚ ਮਹਿਲਾ... Read more
Western Mexico ‘ਚ ਇਕ ਯਾਤਰੀ ਬੱਸ ਦੇ ਖੱਡ ‘ਚ ਡਿੱਗਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਨਾਇਰਿਤ ਰਾਜ ਦੇ ਸਰਕਾਰੀ ਵਕੀਲ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਹਾਦਸਾ ਰਾਜਧਾਨੀ ਟੇਪਿਕ ਅਤੇ ਪੋਰਟੋ ਵਾਲ... Read more
ਸਿੱਖ ਫਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਉਸ ਨੇ ਅੱਜ ਸ਼ਨੀਵਾਰ ਸਵੇਰੇ ਜੀ-20 ਦੇਸ਼ਾਂ ਦੇ ਨੁਮਾਇੰਦਿ... Read more
ਤੁਰਕੀ ਵਿੱਚ 24 ਘੰਟਿਆਂ ਵਿੱਚ ਤਿੰਨ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਤੀਜੀ ਵਾਰ ਆਏ ਭੁਚਾਲ ਦੀ ਰਿਕਟਰ ਸਕੇਲ ਉਤੇ ਤੀਵਰਤਾ 6 ਮਾਪੀ ਗਈ ਹੈ। ਭੁਚਾਲ ਕਾਰਨ ਜਿੱਥੇ 1900 ਤੋਂ ਵੱਧ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਉਥੇ ਇਮਾਰਤਾਂ ਢਹਿ ਢ... Read more
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇੱਕ ਦਿਨ ਪਹਿਲਾਂ ਹੱਤਿਆ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਸੱਜੀ ਲੱਤ ‘ਤੇ ਚਾਰ ਗੋਲੀਆਂ ਲੱਗੀਆਂ ਸਨ, ਜਦੋਂ ਉਹ ਪੰਜਾਬ ਸੂਬੇ ਵਿੱਚ ਇੱਕ ਸਿਆਸੀ ਮ... Read more
ਫਿਲੀਪੀਨਜ਼ ਵਿੱਚ ਆਏ ਭਿਆਨਕ ਤੂਫ਼ਾਨ ਵਿੱਚ ਘੱਟੋ-ਘੱਟ 98 ਲੋਕਾਂ ਦੀ ਮੌਤ ਹੋ ਗਈ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਸਰਕਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਨੈਸ... Read more