GTA News Media

Top Info Bar
22.1°C Toronto Loading date...
Canada

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਕੰਮ ਦੌਰਾਨ ਹੋਈ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਕੰਮ ਦੌਰਾਨ ਹੋਈ ਮੌਤ
Share this post via:

ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸੂਬੇਦਾਰ ਅਮਰ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਹੈ। ਮ੍ਰਿਤਕ ਜਗਦੀਪ ਸਿੰਘ ਆਪਣੇ ਘਰਦਿਆਂ ਦਾ ਇਕਲੌਤਾ ਪੁੱਤਰ ਸੀ। ਜਗਦੀਪ ਆਪਣੀ ਪਤਨੀ ਮਲਕੀਤ ਕੌਰ ਨਾਲ ਚਾਰ ਸਾਲ ਪਹਿਲਾਂ ਕੈਨੇਡਾ ਵਿੱਚ ਆਇਆ ਸੀ। ਕੰਮ ਦੌਰਾਨ ਹੀ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਪ੍ਰਸ਼ਾਸਨ ਤੇ ਅੰਬੈਸੀ ਦੇ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਕੀ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।