GTA News Media

Top Info Bar
22.1°C Toronto Loading date...
Canada

25 ਸਾਲਾ ਗੈਂਗਸਟਰ ਕਰਨਵੀਰ ਸਿੰਘ ਗਰਚਾ ਦੀ ਗੋਲ਼ੀ ਮਾਰ ਕੇ ਹੱਤਿਆ

25 ਸਾਲਾ ਗੈਂਗਸਟਰ ਕਰਨਵੀਰ ਸਿੰਘ ਗਰਚਾ ਦੀ ਗੋਲ਼ੀ ਮਾਰ ਕੇ ਹੱਤਿਆ
Share this post via:

ਕੈਨੇਡਾ ‘ਚ 25 ਸਾਲਾ ਗੈਂਗਸਟਰ ਕਰਨਵੀਰ ਸਿੰਘ ਗਰਚਾ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਐਤਵਾਰ ਰਾਤ ਕੋਕਿਟਲਮ ਸ਼ਹਿਰ ਦੀ ਦੱਸੀ ਜਾ ਰਹੀ ਹੈ, ਜਿੱਥੇ ਉਕਤ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਉਕਤ ਗੈਂਗਸਟਰ ਕਈ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਸੀ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਕਾਤਲ ਪੁਲਿਸ ਦੀ ਗ੍ਰਿਫ਼ਤ ‘ਚੋਂ ਫਰਾਰ ਹਨ ਅਤੇ ਕੈਨੇਡਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।