GTA News Media

Top Info Bar
22.1°C Toronto Loading date...
Entertainment

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦੀ ਹੋ ਰਹੀ ਚਰਚਾ

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦੀ ਹੋ ਰਹੀ ਚਰਚਾ
Share this post via:

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਸ ਦੇ ਗਾਣੇ ਲਗਾਤਾਰ ਰਿਲੀਜ਼ ਹੋ ਰਹੇ ਹਨ। ਹੁਣ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਨਵਾਂ ਗੀਤ’ਚੋਰਨੀ’ ਰਿਲੀਜ਼ ਹੋ ਗਿਆ ਹੈ। ਸਿੱਧੂ ਨੇ ਇਹ ਗਾਣਾ ਮਸ਼ਹੂਰ ਭਾਰਤੀ ਰੈਪਰ ਡਿਵਾਈਨ ਦੇ ਨਾਲ ਗਾਇਆ ਹੈ ਅਤੇ ਇਹ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਚੌਥਾ ਗਾਣਾ ਹੈ। ਇਸ ਗਾਣੇ ‘ਚ ਮੂਸੇਵਾਲਾ ਨੇ ਰੈਪਰ ਡਿਵਾਈਨ ਨਾਲ ਕੋਲੈਬੋਰੇਸ਼ਨ ਕੀਤੀ ਸੀ। ਰਿਲੀਜ਼ ਹੁੰਦੇ ਸਾਰ ਹੀ ਗਾਣੇ ਨੂੰ ਜ਼ਬਰਦਸਤ ਵਿਊਜ਼ ਮਿਲੇ ਹਨ।