GTA News Media

Top Info Bar
22.1°C Toronto Loading date...
India Punjab

ਇੰਦਰਾ ਗਾਂਧੀ ਦੀ ਬਰਸੀ ਮੌਕੇ ਇੰਦਰਾ ਗਾਧੀ ਨੂੰ ਯਾਦ ਨਾ ਕਰਨ ਤੇ ਪੰਜਾਬ ਸਰਕਾਰ ਨੂੰ ਕੋਸਿਆ : ਸੁਨੀਲ ਜਾਖੜ

ਇੰਦਰਾ ਗਾਂਧੀ ਦੀ ਬਰਸੀ ਮੌਕੇ ਇੰਦਰਾ ਗਾਧੀ ਨੂੰ ਯਾਦ ਨਾ ਕਰਨ ਤੇ ਪੰਜਾਬ ਸਰਕਾਰ ਨੂੰ ਕੋਸਿਆ : ਸੁਨੀਲ ਜਾਖੜ
Share this post via:

ਜਲੰਧਰ : ਅੱਜ ਇੰਦਰਾ ਗਾਂਧੀ ਦੀ ਬਰਸੀ ਮੌਕੇ ਕਿਸੇ ਵੀ ਲੀਡਰ ਵਲੋਂ ਕੋਈ ਵੀ ਪੋਸਟ ਨਾ ਸ਼ੇਅਰ ਕਰਨ ਉੱਤੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਭਾਜਪਾ ਤਾ ‘ਭਾਰਤ ਦੀ ਆਇਰਨ ਲੇਡੀ’ ਨੂੰ ਇਤਿਹਾਸ ‘ਚੋਂ ਮਿਟਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਅਜੇ ਵੀ ਪੰਜਾਬ ‘ਚ ਕਾਂਗਰਸ ਦੀ ਸਰਕਾਰ ਨਹੀਂ ਹੈ। ਮੈਂਨੂੰ ਪਤਾ ਹੈ ਕਿ ਕੈਪਟਨ ਪਿਛਲੇ ਸਾਲ ਦੀ ਪੰਜਾਬ ਸਰਕਾਰ ਦੇ ਇਸ ਇਸ਼ਤਿਹਾਰ ਦੀ ਵਰਤੋਂ ਕਰਨ ਤੇ ਕੋਈ ਇਤਰਾਜ਼ ਨਹੀਂ ਕਰਨਗੇ।ਪਰ ਅੱਜ ਕੋਈ ਵਿਿਗਆਪਨ ਵੀ ਨਹੀਂ ਹੈ। ਇਸ ਸਬੰਧੀ ਉਨ੍ਹਾਂ ਨੇ ਚਰਨਜੀਤ ਚੰਨੀ ਸਰਕਾਰ ਵਲੋਂ ਵੀ ਕੋਈ ਵਿਿਗਆਪਨ ਨਾ ਦੇਣ ਤੇ ਕੋਸਿਆ।