GTA News Media

Top Info Bar
22.1°C Toronto Loading date...
India Punjab

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਦੋਸ਼ੀਆ ਨੂੰ ਜਾਰੀ ਕੀਤੇ ਨੋਟਿਸ

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਦੋਸ਼ੀਆ ਨੂੰ ਜਾਰੀ ਕੀਤੇ ਨੋਟਿਸ
Share this post via:

ਨਵੀਂ ਦਿੱਲੀ : ਕੋਟਕਪੂਰਾ ਗੋਲੀ ਕਾਂਡ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ।ਸੁਪਰੀਮ ਕੋਰਟ ਨੇ ਕੁੰਵਰ ਵਿਜੇ ਪ੍ਰਤਾਪ, ਦੋਸ਼ੀ ਗੁਰਦੀਪ ਪੰਧੇਰ ਸਮੇਤ ਸਾਰੇ ਜਵਾਬਦੇਹੀਆਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਦੱਸ ਦਈਏ ਕਿ ਹਾਈ ਕੋਰਟ ਨੇ ਐਸਆਈਟੀ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਸੀ। ਇਸ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਇਨ੍ਹਾਂ ਹੁਕਮਾਂ ਵਿੱਚ ਐਸਆਈਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਤੇ ਬਹੁਤ ਟਿੱਪਣੀਆਂ ਵੀ ਕੀਤੀਆਂ ਗਈਆਂ ਸਨ।