GTA News Media

Top Info Bar
22.1°C Toronto Loading date...
India Punjab

ਖੁਸਖਬਰੀ : ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨ

ਖੁਸਖਬਰੀ : ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨ
Share this post via:

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨਾਲ ਜੁੜੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਆਉਣ ਵਾਲੇ ਸੰਸਦ ਸੈਸ਼ਨ ‘ਚ ਤਿੰਨੋ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਵੇਰੇ ਹੀ ਕੀਤਾ ਹੈ।ਦੱਸ ਦਈਏ ਕਿ ਮੋਦੀ ਸਰਕਾਰ ਪਿਛਲੇ ਸਾਲ ਖੇਤੀ ਖੇਤਰ ‘ਚ ਸੁਧਾਰ ਲਈ 3 ਖੇਤੀ ਕਾਨੂੰਨ ਲਿਆਈ ਸੀ ਪਰ ਕਿਸਾਨ ਸੰਗਠਨ ਇਨ੍ਹਾਂ ਕਾਨੂੰਨਾਂ ਦਾ ਲਗਾਤਾਰ ਵਿਰੋਧ ਕਰ ਰਹੇ ਸਨ।