GTA News Media

Top Info Bar
22.1°C Toronto Loading date...
India Punjab

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਭਗਵੰਤ ਮਾਨ

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਭਗਵੰਤ ਮਾਨ
Share this post via:

ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਸ਼ਨੀਵਾਰ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸਹਿਮਤ ਹੋ ਗਈਆਂ ਹਨ।

ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਰਮਿਆਨ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।