GTA News Media

Top Info Bar
22.1°C Toronto Loading date...
India Punjab

ਡੇਂਗੂ ਨਾਲ ਪੀੜਤ ਹਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

ਡੇਂਗੂ ਨਾਲ ਪੀੜਤ ਹਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
Share this post via:

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਡੇਂਗੂ ਨਾਲ ਪੀੜਤ ਹਨ ਅਤੇ ਫਿਲਹਾਲ ਖਤਰੇ ਤੋਂ ਬਾਹਰ ਹਨ।ਏਮਜ਼ ਦੇ ਸੂਤਰਾਂ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਡੇਂਗੂ ਹੋਇਆ ਹੈ।ਪਰ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਸਾਬਕਾ ਪ੍ਰਧਾਨ ਮੰਤਰੀ ਨੂੰ 13 ਅਕਤੂਬਰ ਨੂੰ ਦਿੱਲੀ ਦੇ ਏਮਜ਼ ‘ਚ ਦਾਖਿਲ ਕਰਵਾਇਆ ਗਿਆ ਸੀ।ਉਨ੍ਹਾਂ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।ਦੱਸਣਯੋਗ ਹੈ ਕਿ ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ।ਫਿਲਹਾਲ ਡਾ. ਸਿੰਘ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।