GTA News Media

Top Info Bar
22.1°C Toronto Loading date...
India Punjab

ਮਨਜਿੰਦਰ ਸਿਰਸਾ ਹੋਏ ਭਾਜਪਾ ਵਿੱਚ ਸ਼ਾਮਲ

ਮਨਜਿੰਦਰ ਸਿਰਸਾ ਹੋਏ ਭਾਜਪਾ ਵਿੱਚ ਸ਼ਾਮਲ
Share this post via:

ਅਕਾਲੀ ਦਲ ਦੇ ਆਗੂ ਮਨਜਿੰਦਰ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਚੁੱਕੇ ਹਨ।ਤੇ ਮਨਜਿੰਦਰ ਸਿਰਸਾ ਦੋ ਕੇਂਦਰੀ ਮੰਤਰੀਆਂ ਤੇ ਭਾਜਪਾ ਦੇ ਪੰਜਾਬ ਇੰਚਾਰਜ ਦੀ ਹਾਜ਼ਰੀ ‘ਚ ਭਾਜਪਾ ਵਿੱਚ ਸ਼ਾਮਲ ਹੋਏ।