GTA News Media

Top Info Bar
22.1°C Toronto Loading date...
India Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨ ਜੱਥੇਬੰਦੀਆਂ ਹੋਈਆ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨ ਜੱਥੇਬੰਦੀਆਂ ਹੋਈਆ ਨਤਮਸਤਕ
Share this post via:

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਪੂਰੇ ਦੇਸ਼ ਦੇ ਕਿਸਾਨ ਜਸ਼ਨ ਮਨਾ ਰਹੇ ਹਨ। 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਆ ਰਹੇ ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ। ਕਿਸਾਨ ਜੱਥੇਬੰਦੀਆਂ ਦੇ ਨਾਲ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੀ ਹਾਜ਼ਰ ਸਨ।