GTA News Media

Top Info Bar
22.1°C Toronto Loading date...
India Punjab

ਹਰਿਆਣਾ ਦੇ 4 ਜ਼ਿਿਲ੍ਹਆਂ ਦੇ ਸਕੂਲ ਕੀਤੇ ਬੰਦ

ਹਰਿਆਣਾ ਦੇ 4 ਜ਼ਿਿਲ੍ਹਆਂ ਦੇ ਸਕੂਲ ਕੀਤੇ ਬੰਦ
Share this post via:

ਚੰਡੀਗੜ੍ਹ:ਹਰਿਆਣਾ ਸਰਕਾਰ ਨੇ ਦਿੱਲੀ ਦੇ ਨਾਲ ਲੱਗੇ ਚਾਰ ਜ਼ਿਿਲ੍ਹਆਂ ‘ਚ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਰਿਆਣਾ ਦੇ ਗੁਰੂਗ੍ਰਾਮ, ਫਰੀਦਾਬਾਦ, ਝੱਜਰ, ਸੋਨੀਪਤ ਜ਼ਿਿਲ੍ਹਆਂ ‘ਚ 17 ਨਵੰਬਰ ਤੱਕ ਸਕੂਲ ਬੰਦ ਰਹਿਣਗੇ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ‘ਚ ਪ੍ਰਦੂਸ਼ਣ ਵਧਣ ਦੇ ਕਾਰਨ ਲੋਕਾਂ ਦਾ ਜਿਉਣਾ ਮੁਸ਼ਕਲ ਹੋਇਆ ਹੈ।ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਸਖਤ ਕਦਮ ਚੁੱਕਣ ਲਈ ਕਿਹਾ ਗਿਆ ਹੈ।ਇਸ ਕਰਕੇ ਦਿੱਲੀ ਸਰਕਾਰ ਵੱਲੋਂ ਸਾਰੇ ਸਕੂਲ ਬੰਦ ਕੀਤੇ ਗਏ ਹਨ।