GTA News Media

Top Info Bar
22.1°C Toronto Loading date...
Punjab

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
Share this post via:

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ।ਇਸ ਲਿਸਟ ‘ਚ ਪਾਰਟੀ ਨੇ 10 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।ਦੱਸ ਦਈਏ ਕਿ ਕਾਂਗਰਸ ਨੇ ਹਲੇ ਤੱਕ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ।
ਲਿਸਟ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ , ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਰੋੜੀ , ਜਗਰਾਉਂ ਤੋਂ ਸਰਬਜੀਤ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਮਹਿਲ ਕਲਾਂ ਤੋਂ ਕੁਲਵੰਤ ਪੰਡੌਰੀ ਨੂੰ ਉਮੀਦਵਾਰ ਵਜੋ ਐਲਾਨਿਆ ਗਿਆ ਹੈ।ਪਾਰਟੀ ਦੀ ਇਸ ਸੂਚੀ ‘ਚ ਸਾਰੇ ਪਾਰਟੀ ਦੇ ਮੌਜੂਦਾ ਵਿਧਾਇਕ ਹਨ।