GTA News Media

Top Info Bar
22.1°C Toronto Loading date...
Punjab

ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋ ਚੋਣ ਲੜਣ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋ ਚੋਣ ਲੜਣ ਦਾ ਕੀਤਾ ਐਲਾਨ
Share this post via:

ਚੰਡੀਗੜ੍ਹ: ਸਾਲ 2022 ‘ਚ ਪੰਜਾਬ ਦੀ ਸੱਤਾ ਲਈ ਚੱਲ ਰਹੇ ਘਮਾਸਾਨ ‘ਚ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਟਿਆਲਾ ਨੂੰ ਛੱਡ ਕੇ ਕਿਸੇ ਹੋਰ ਥਾਂ ਤੋਂ ਚੋਣ ਨਹੀਂ ਲੜਨਗੇ।ਕੈਪਟਨ ਅਮਰਿੰਦਰ ਨੇ ਇਹ ਐਲਾਨ ਆਪਣੇ ਸੋਸ਼ਲ ਮੀਡੀਆ ਟਵਿੱਟਰ ਅਕਾਊਂਟ ਤੇ ਇੱਕ ਪੋਸਟ ਸਾਂਝੀ ਕਰਦਿਆਂ ਕੀਤਾ ਹੈ। ਉਨ੍ਹਾਂ ਨੇ ਪਟਿਆਲਾ ਵਾਸੀਆਂ ਨੂੰ ਇਸ ਮੌਕੇ ਪਟਿਆਲਾ ਦਾ ਪੰਜਾਬ ਦੇ ਸਭ ਤੋਂ ਸਾਫ਼-ਸੁੱਥਰਾ ਸ਼ਹਿਰ ਬਣਾਉਣ ਲਈ ਵਧਾਈ ਵੀ ਦਿੱਤੀ।