GTA News Media

Top Info Bar
22.1°C Toronto Loading date...
Punjab Toronto/GTA

ਟੋਰਾਂਟੋ ‘ਚ ਵਾਹਨ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਬੱਚਾ ਹੋਇਆ ਗੰਭੀਰ ਜ਼ਖ਼ਮੀ

ਟੋਰਾਂਟੋ ‘ਚ ਵਾਹਨ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਬੱਚਾ ਹੋਇਆ ਗੰਭੀਰ ਜ਼ਖ਼ਮੀ
Share this post via:

ਟੋਰਾਂਟੋ ਵਿੱਚ ਇੱਕ ਬੱਚੇ ਨੂੰ ਵਾਹਨ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਟਰਾਮਾ ਸੈਂਟਰ ਲਿਜਾਇਆ ਗਿਆ ਹੈ।

ਪੁਲਿਸ ਨੇ ਕਿਹਾ ਕਿ ਇੱਕ ਬੱਚੇ ਦੇ ਜ਼ਖਮੀ ਹੋਣ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਨੂੰ ਐਤਵਾਰ ਸਵੇਰੇ ਰਾਇਲ ਯਾਰਕ ਰੋਡ ਅਤੇ ਵੈਸਟਰਿਜ ਰੋਡ ‘ਤੇ ਬੁਲਾਇਆ ਗਿਆ।

ਪੁਲਿਸ ਨੇ ਦੱਸਿਆ ਕਿ ਟੱਕਰ ਮਾਰਨ ਵਾਲਾ ਵਾਹਨ ਮੌਕੇ ‘ਤੇ ਹੀ ਰਿਹਾ।

ਫਿਲਹਾਲ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ।